歌曲 / 歌词

Mado Hum Aisa Tum Aisa

Listen on Apple Music

歌词

ਮਾਧੋ ਹਮ ਐਸੇ ਤੂ ਐਸਾ (ਮਾਧੋ ਹਮ ਐਸੇ ਤੂ ਐਸਾ)
ਮਾਧੋ ਹਮ ਐਸੇ ਤੂ ਐਸਾ (ਮਾਧੋ ਹਮ ਐਸੇ ਤੂ ਐਸਾ)
ਹਮ ਪਾਪੀ ਤੁਮ ਪਾਪ ਖੰਡਨ (ਹਮ ਪਾਪੀ ਤੁਮ ਪਾਪ ਖੰਡਨ)
ਨੀਕੋ ਠਾਕੁਰ ਦੇਸਾ (ਨੀਕੋ ਠਾਕੁਰ ਦੇਸਾ)
ਨੀਕੋ ਠਾਕੁਰ ਦੇਸਾ
ਮਾਧੋ ਹਮ ਐਸੇ ਤੂ ਐਸਾ (ਮਾਧੋ ਹਮ ਐਸੇ ਤੂ ਐਸਾ)
ਮਾਧੋ ਹਮ ਐਸੇ ਤੂ ਐਸਾ (ਮਾਧੋ ਹਮ ਐਸੇ ਤੂ ਐਸਾ)
ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ
ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ
ਹਮ ਮੂਰਖ ਤੁਮ ਚਤੁਰ ਸਿਆਣੇ ਤੂ ਸਰਬ ਕਲਾ ਕਾ ਗਿਆਤਾ
ਤੂ ਸਰਬ ਕਲਾ ਕਾ ਗਿਆਤਾ
(ਮਾਧੋ ਹਮ ਐਸੇ ਤੂ ਐਸਾ, ਮਾਧੋ ਹਮ ਐਸੇ ਤੂ ਐਸਾ)
ਤੁਮ ਸਭ ਸਾਜੇ ਸਾਜਿ ਨਿਵਾਜੇ ਜੀਉ ਪਿੰਡੁ ਦੇ ਪ੍ਰਾਨਾ
ਤੁਮ ਸਭ ਸਾਜੇ ਸਾਜਿ ਨਿਵਾਜੇ ਜੀਉ ਪਿੰਡੁ ਦੇ ਪ੍ਰਾਨਾ
ਨਿਰਗੁਣੀਆਰੇ ਗੁਣ ਨਹੀ ਕੋਈ ਤੁਮ ਦਾਨ ਦੇਹੁ ਮਿਹਰਵਾਨਾ
ਤੁਮ ਦਾਨ ਦੇਹੁ ਮਿਹਰਵਾਨਾ
(ਮਾਧੋ ਹਮ ਐਸੇ ਤੂ ਐਸਾ, ਮਾਧੋ ਹਮ ਐਸੇ ਤੂ ਐਸਾ)
ਤੁਮ ਕਰਹੁ ਭਲਾ ਹਮ ਭਲੋ ਨ ਜਾਨਹ ਤੁਮ ਸਦਾ-ਸਦਾ ਦਇਆਲਾ
ਤੁਮ ਕਰਹੁ ਭਲਾ ਹਮ ਭਲੋ ਨ ਜਾਨਹ ਤੁਮ ਸਦਾ-ਸਦਾ ਦਇਆਲਾ
ਤੁਮ ਸੁਖਦਾਈ ਪੁਰਖ ਬਿਧਾਤੇ ਤੁਮ ਰਾਖਹੁ ਅਪੁਨੇ ਬਾਲਾ
ਤੁਮ ਰਾਖਹੁ ਅਪੁਨੇ ਬਾਲਾ
(ਮਾਧੋ ਹਮ ਐਸੇ ਤੂ ਐਸਾ, ਮਾਧੋ ਹਮ ਐਸੇ ਤੂ ਐਸਾ)
ਹਮ ਪਾਪੀ ਤੁਮ ਪਾਪ ਖੰਡਨ (ਹਮ ਪਾਪੀ ਤੁਮ ਪਾਪ ਖੰਡਨ)
ਨੀਕੋ ਠਾਕੁਰ ਦੇਸਾ, ਨੀਕੋ ਠਾਕੁਰ ਦੇਸਾ
(ਮਾਧੋ ਹਮ ਐਸੇ ਤੂ ਐਸਾ, ਮਾਧੋ ਹਮ ਐਸੇ ਤੂ ਐਸਾ)
ਤੁਮ ਨਿਧਾਨ ਅਟਲ ਸੁਲਿਤਾਨ ਜੀਅ ਜੰਤ ਸਭਿ ਜਾਚੈ
ਤੁਮ ਨਿਧਾਨ ਅਟਲ ਸੁਲਿਤਾਨ ਜੀਅ ਜੰਤ ਸਭਿ ਜਾਚੈ
ਕਹੁ ਨਾਨਕ ਹਮ ਇਹੈ ਹਵਾਲਾ ਰਾਖੁ ਸੰਤਨ ਕੈ ਪਾਛੈ
ਰਾਖੁ ਸੰਤਨ ਕੈ ਪਾਛੈ
(ਮਾਧੋ ਹਮ ਐਸੇ ਤੂ ਐਸਾ, ਮਾਧੋ ਹਮ ਐਸੇ ਤੂ ਐਸਾ)
ਹਮ ਪਾਪੀ ਤੁਮ ਪਾਪ ਖੰਡਨ (ਹਮ ਪਾਪੀ ਤੁਮ ਪਾਪ ਖੰਡਨ)
ਹਮ ਪਾਪੀ ਤੁਮ ਪਾਪ ਖੰਡਨ (ਹਮ ਪਾਪੀ ਤੁਮ ਪਾਪ ਖੰਡਨ)
ਨੀਕੋ ਠਾਕੁਰ ਦੇਸਾ, ਨੀਕੋ ਠਾਕੁਰ ਦੇਸਾ
(ਮਾਧੋ ਹਮ ਐਸੇ ਤੂ ਐਸਾ, ਮਾਧੋ ਹਮ ਐਸੇ ਤੂ ਐਸਾ)
ਸਤਿਨਾਮ ਸਤਿਨਾਮ ਸਤਿਨਾਮ ਜੀ
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ
(ਸਤਿਨਾਮ ਸਤਿਨਾਮ ਸਤਿਨਾਮ ਜੀ)
(ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ)
ਸਤਿਨਾਮ ਸਤਿਨਾਮ ਸਤਿਨਾਮ ਜੀ
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ
(ਸਤਿਨਾਮ ਸਤਿਨਾਮ ਸਤਿਨਾਮ ਜੀ)
(ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ)
ਸਤਿਨਾਮ ਸਤਿਨਾਮ ਸਤਿਨਾਮ ਜੀ
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ
(ਸਤਿਨਾਮ ਸਤਿਨਾਮ ਸਤਿਨਾਮ ਜੀ)
(ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ)
ਸਤਿਨਾਮ ਸਤਿਨਾਮ ਸਤਿਨਾਮ ਜੀ
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ
(ਸਤਿਨਾਮ ਸਤਿਨਾਮ ਸਤਿਨਾਮ ਜੀ)
(ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ)
ਸਤਿਨਾਮ ਸਤਿਨਾਮ ਸਤਿਨਾਮ ਜੀ
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ
(ਸਤਿਨਾਮ ਸਤਿਨਾਮ ਸਤਿਨਾਮ ਜੀ)
(ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ)
ਸਤਿਨਾਮ ਸਤਿਨਾਮ ਸਤਿਨਾਮ ਜੀ
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ
(ਸਤਿਨਾਮ ਸਤਿਨਾਮ ਸਤਿਨਾਮ ਜੀ)
(ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ)
ਸਤਿਨਾਮ ਸਤਿਨਾਮ ਸਤਿਨਾਮ ਜੀ
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ
(ਸਤਿਨਾਮ ਸਤਿਨਾਮ ਸਤਿਨਾਮ ਜੀ)
(ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ)
(ਸਤਿਨਾਮ ਸਤਿਨਾਮ ਸਤਿਨਾਮ ਜੀ)
(ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ)
(ਸਤਿਨਾਮ ਸਤਿਨਾਮ ਸਤਿਨਾਮ ਜੀ)
(ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ)
(ਸਤਿਨਾਮ ਸਤਿਨਾਮ ਸਤਿਨਾਮ ਜੀ)
(ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ)
(ਸਤਿਨਾਮ ਸਤਿਨਾਮ ਸਤਿਨਾਮ ਜੀ)
(ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ)
ਸਤਿਨਾਮ ਸਤਿਨਾਮ ਸਤਿਨਾਮ ਜੀ
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ
(ਸਤਿਨਾਮ ਸਤਿਨਾਮ ਸਤਿਨਾਮ ਜੀ)
(ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ)
ਸਤਿਨਾਮ ਸਤਿਨਾਮ ਸਤਿਨਾਮ ਜੀ
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ
(ਸਤਿਨਾਮ ਸਤਿਨਾਮ ਸਤਿਨਾਮ ਜੀ)
(ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ)
ਸਤਿਨਾਮ ਸਤਿਨਾਮ ਸਤਿਨਾਮ ਜੀ
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ
(ਸਤਿਨਾਮ ਸਤਿਨਾਮ ਸਤਿਨਾਮ ਜੀ)
(ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ)
ਸਤਿਨਾਮ ਸਤਿਨਾਮ ਸਤਿਨਾਮ ਜੀ
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ
(ਸਤਿਨਾਮ ਸਤਿਨਾਮ ਸਤਿਨਾਮ ਜੀ)
(ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ)
ਸਤਿਨਾਮ ਸਤਿਨਾਮ ਸਤਿਨਾਮ ਜੀ
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ
(ਸਤਿਨਾਮ ਸਤਿਨਾਮ ਸਤਿਨਾਮ ਜੀ)
(ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ)
ਸਤਿਨਾਮ ਸਤਿਨਾਮ ਸਤਿਨਾਮ ਜੀ
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ
(ਸਤਿਨਾਮ ਸਤਿਨਾਮ ਸਤਿਨਾਮ ਜੀ)
(ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ)
ਸਤਿਨਾਮ ਸਤਿਨਾਮ ਸਤਿਨਾਮ ਜੀ
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ
(ਸਤਿਨਾਮ ਸਤਿਨਾਮ ਸਤਿਨਾਮ ਜੀ)
(ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ)
(ਸਤਿਨਾਮ ਸਤਿਨਾਮ ਸਤਿਨਾਮ ਜੀ)
(ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ)
(ਸਤਿਨਾਮ ਸਤਿਨਾਮ ਸਤਿਨਾਮ ਜੀ)
(ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ)
(ਸਤਿਨਾਮ ਸਤਿਨਾਮ ਸਤਿਨਾਮ ਜੀ)
(ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ)
(ਸਤਿਨਾਮ ਸਤਿਨਾਮ ਸਤਿਨਾਮ ਜੀ)
(ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ)