歌词 ਚੇਤਰ ਨਾ ਜਾਈਂ ਚੰਨਾ, ਖਿੜੀ ਬਹਾਰ ਵੇ ਵਿਸਾਖ ਨਾ ਜਾਈਂ ਚੰਨਾ, ਚੰਬਾ ਮੌਲਿਆ ਜੇਠ ਨਾ ਜਾਈਂ ਚੰਨਾ, ਲੂਆਂ ਲੂੰਹਦੀਆਂ ਹਾੜ ਨਾ ਜਾਈਂ ਚੰਨਾਂ, ਧੁੱਪਾਂ ਡਾਢੀਆਂ ਸਾਵਣ ਨਾ ਜਾਈਂ ਚੰਨਾ, ਲੱਗੀਆਂ ਝੜੀਆਂ ਭਾਦਰੋਂ ਨਾ ਜਾਈਂ ਚੰਨਾ, ਝੂਲੀਏ ਝੂਲਣਾ